Sakhi Sahibzada Ajit Singhਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਜੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ
ਵੱਡੇ ਸਾਹਿਬਜ਼ਾਦੇ ਸਨ। ਬਾਬਾ ਅਜੀਤ ਸਿੰਘ ਦਾ ਜਨਮ ਸੰਨ 1686 ਈ. ਨੂੰ ਪਾਉਂਟਾ
ਸਾਹਿਬ ਵਿਖੇ ਮਾਤਾ ਸੁੰਦਰੀ ਜੀ ਦੀ ਕੁੱਖ ਤੋਂ ਹੋਇਆ। ਬਾਬਾ ਜੁਝਾਰ ਸਿੰਘ ਜੀ ਦਾ ਜਨਮ
ਸੰਨ 1690 ਈ. ਨੂੰ ਆਨੰਦਪੁਰ ਸਾਹਿਬ ਵਿਖੇ ਹੋਇਆ। ਸਾਹਿਬਜ਼ਾਦਿਆਂ ਦੀ ਸਿਖਲਾਈ
ਪੜ੍ਹਾਈ ਗੁਰੂ ਜੀ ਦੀ ਨਿਗਰਾਨੀ ਹੇਠ ਹੋਈ। ਘੋੜ-ਸਵਾਰੀ, ਸ਼ਸਤ੍ਰ-ਵਿੱਦਿਆ, ਤੀਰਅ
ੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ।   
Read More 
Visit
www.dhansikhi.com

Comments

Popular posts from this blog

Gurbani Quotes – Tudh Bin Duja Nahi Koi