Rehet Sambandhi Hukamnama By Sri Guru Gobind Singh Ji
ੴ ਸਤਿਗੁਰ ਜੀ ਸਹਾਇ
ਸਰਬਤ ਸੰਗਤ ਕਾ ਬਲ ਗੁਰੂ ਰਖੇਗਾ। ਤੁਸਾਂ ਉਤੇ ਅਸਾਡੀ ਬਹੁਤ ਖੁਸ਼ੀ ਹੈ। ਤੁਸਾਂ ਖੰਡੇ ਦਾ ਅੰਮ੍ਰਿਤ ਪੰਜਾਂ ਤੋਂ ਲੈਣਾ, ਕੇਸ ਰੱਖਣੇ, ਇਹ ਅਸਾਡੀ ਮੋਹਰ ਹੈ। ਕੱਛ, ਕ੍ਰਿਪਾਨ ਦਾ ਵਿਸਾਹ ਨਹੀਂ ਕਰਨਾ। ਸਰਬ ਲੋਹ ਦਾ ਕੜਾ ਹੱਥ ਰੱਖਣਾ।

Read more
visit
Comments
Post a Comment